ਅੰਮ੍ਰਿਤਸਰ ਰੇਲ ਹਾਦਸਾ : ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਜਤਾਇਆ ਦੁੱਖ

397

ਮੁੰਬਈ— ਪੰਜਾਬ ‘ਚ ਹੋਏ ਵੱਡੇ ਰੇਲ ਹਾਦਸੇ ਨੇ ਪੂਰੇ ਦੇਸ਼ ਨੂੰ ਗੰਮਗੀਨ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਲੈ ਕੇ ਪ੍ਰਧਾਨ ਮੰਤਰੀ ਤਕ ਸਭ ਨੇ ਸੋਗ ਪ੍ਰਗਟ ਕੀਤਾ ਹੈ। ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਵੀ ਇਸ ‘ਤੇ ਡੂੰਘਾ ਦਰਦ ਪ੍ਰਗਟ ਕੀਤਾ। ਉਨ੍ਹਾਂ ਨੇ ਇਕ ਟਵੀਟ ਰਾਹੀਂ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਟਰੇਨ ਹਾਦਸਾ ਬੇਹੱਦ ਦੁਖਦਾਈ ਤੇ ਦਿਲ ਨੂੰ ਝਿੰਜੋੜ ਦੇਣ ਵਾਲੀ ਘਟਨਾ ਹੈ।

Get real time updates directly on you device, subscribe now.

Leave A Reply

Your email address will not be published.