Browsing Category

Amritsar

ਬੇਅਦਬੀ ‘ਚ ਕਿਸੇ ਵੀ ਅਕਾਲੀ ਦਾ ਨਾਂ ਆਇਆ ਤਾਂ ਮਜੀਠੀਆ ਦੇਣਗੇ ਅਸਤੀਫਾ

ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਦੌਰਾਨ ਬਿਕਰਮ ਮਜੀਠੀਆ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਅਕਾਲੀ ਵਰਕਰ ਜਾਂ ਨੇਤਾ ਇਸ ਵਿੱਚ ਦੋਸ਼ੀ ਪਾਇਆ ਤਾਂ ਮਜੀਠੀਆ ਅਕਾਲੀ ਦਲ ਤੋਂ…

ਗਿਆਨੀ ਗੁਰਬਚਨ ਸਿੰਘ ਨਹੀਂ ਹੋਣਗੇ SIT ਅੱਗੇ ਪੇਸ਼, SIT ਖ਼ੁਦ ਪਹੁੰਚ ਕੇ ਕਰ ਸਕਦੀ ਪੁੱਛਗਿੱਛ

ਅੰਮ੍ਰਿਤਸਰ: ਬੇਅਦਬੀ ਤੇ ਗੋਲ਼ੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕੀਤੇ ਜਾਣ ਬਾਰੇ ਸਥਿਤੀ ਕੁਝ ਸਾਫ਼ ਹੋ ਗਈ ਹੈ। ਗਿਆਨੀ ਗੁਰਬਚਨ ਸਿੰਘ ਐਸਆਈਟੀ ਕੋਲ ਪੇਸ਼ ਨਹੀਂ ਹੋਣਗੇ, ਉਨ੍ਹਾਂ ਕਿਹਾ ਕਿ

ਅਕਾਲੀ ਦਲ ਛੱਡੇ ਕੇ ਆਏ ਇੰਦਰਬੀਰ ਬੁਲਾਰੀਆ ਦੀ ਸਿੱਧੂ ਨੇ ਫੜੀ ਬਾਂਹ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵੱਲੋਂ ਇੰਦਰਬੀਰ ਸਿੰਘ ਬੁਲਾਰੀਆ ਨਾਲ ਕੀਤਾ ਵਾਅਦਾ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਅੱਜ ਨਵਜੋਤ ਸਿੱਧੂ ਨੇ ਛੇ ਮਹੀਨਿਆਂ ਵਿੱਚ ਭਗਤਾਂ ਵਾਲਾ ਡੰਪ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਬਕਾਇਦਾ

ਜਥੇਦਾਰ ਇਕਬਾਲ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖ਼ਤ ਪੁੱਜੀ ਸ਼ਿਕਾਇਤ, ਦੋ ਵਿਆਹ ਕਰਾਉਣ ਤੇ RSS ਏਜੰਟ ਹੋਣ ਦਾ ਇਲਜ਼ਾਮ

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਜਥੇਦਾਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬੋਰਡ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜਥੇਦਾਰ ਇਕਬਾਲ

ਅਕਾਲੀ ਲੀਡਰ ਹਿੱਤ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਤਨਖ਼ਾਹੀਆ ਕਰਾਰ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਅਕਾਲੀ ਲੀਡਰ ਅਵਤਾਰ ਸਿੰਘ ਹਿੱਤ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਪੰਜ ਸਿੰਘ ਸਹਿਬਾਨ ਵੱਲੋਂ ਹਿੱਤ ਨੂੰ ਜੋੜੇ ਝਾੜਨ, ਬਰਤਨ ਸਾਫ ਕਰਨ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ ਹੈ। ਅਵਤਾਰ ਸਿੰਘ ਹਿੱਤ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ 'ਤੇ ਪੰਜ

ਅਮਰੀਕਾ ’ਚ ਹੋਇਆ ਚੜ੍ਹਦੇ ਤੇ ਲਹਿੰਦੇ ਪੰਜਾਬ ਦਾ ਮੇਲ, ‘ਸਾਂਝਾ ਪੰਜਾਬ’ ਬਣਾਉਣ ਦੀ ਤਿਆਰੀ

ਅੰਮ੍ਰਿਤਸਰ: ਭਾਰਤ ਤੇ ਪਾਕਿਸਤਾਨ ਵਿਚਾਲੇ ਰਿਸ਼ਤਿਆਂ ਵਿਚਾਲੇ ਆਉਣ ਵਾਲੇ ਉਤਰਾਅ-ਚੜ੍ਹਾਅ ਵਿਚਾਲੇ ਜਿਸ ਤਰੀਕੇ ਨਾਲ ਇੱਥੇ ਰਹਿ ਕੇ ਕੁਝ ਲੋਕ ਦੋਸਤੀ ਦੀ ਪਹਿਲ ਕਰ ਰਹੇ ਹਨ ਉਸੇ ਤਰ੍ਹਾਂ ਹੁਮ ਵਿਦੇਸ਼ ਵਿੱਚ ਵੱਸਣ ਵਾਲੇ ਦੋਵਾਂ ਮੁਲਕਾਂ ਦੇ ਲੋਕ ਵੀ ਸਾਰਥਕ ਪਹਿਲ ਕਰ ਰਹੇ ਹਨ। ਦੋਵਾਂ ਮੁਲਕਾਂ