Browsing Category

Chandigarh

ਕੰਗਨਾ ਨੂੰ ਵੱਡਾ ਝਟਕਾ, ਆਨਲਾਈਨ ਲੀਕ ਹੋਈ ‘ਮਨੀਕਰਨਿਕਾ’

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਦੀ ਫਿਲਮ ‘ਮਨੀਕਰਨਿਕਾ’ ਬਾਕਸ ਆਫ਼ਿਸ ’ਤੇ ਕਾਫੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ ਪਰ ਹੁਣ ਫਿਲਮ ਦੀ ਕਮਾਈ ’ਤੇ ਮਾੜਾ ਅਸਰ ਪੈ ਸਕਦਾ ਹੈ ਕਿਉਂਕਿ ਇਹ ਫਿਲਮ ਇੰਟਰਨੈਟ ’ਤੇ ਲੀਕ ਹੋ ਗਈ ਹੈ। ਇਸ ਨੂੰ ਤਮਿਲਰੌਕਰਸ ਨਾਂ ਦੀ ਵੈਬਸਾਈਟ ’ਤੇ ਲੀਕ ਕੀਤਾ ਗਿਆ

ਕੈਪਟਨ ਵਲੋਂ ਪੰਜਾਬ ਨੂੰ ਮੁੜ ਅੱਵਲ ਸੂਬਾ ਬਣਾਉਣ ਦਾ ਪ੍ਰਣ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੋਕਾਂ ਨੂੰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਸਮਝਦਾਰੀ ਨਾਲ ਕਰਨ ਦੀ ਲੋੜ 'ਤੇ ਜ਼ੋਰ ਦਿਤਾ ਤਾਂ ਕਿ ਭਾਰਤ ਦੇ ਸੰਵਿਧਾਨਕ ਢਾਂਚੇ ਨੂੰ ਬੇਰਹਿਮੀ ਨਾਲ ਖੇਰੂੰ-ਖੇਰੂੰ ਕਰਨ 'ਤੇ ਤੁਲੀਆਂ ਜਮਹੂਰੀਅਤ ਵਿਰੋਧੀ ਤਾਕਤਾਂ ਨੂੰ ਮੂੰਹ

ਹੁਣ ਪੰਜਾਬ ਦੀਆਂ ਫ਼ਸਲਾਂ ਦੀ ਖੇਤੀ ਅਤੇ ਰਾਖੀ ਕਰਨਗੇ ਡਰੋਨ, ਜਾਣੋਂ ਕੀਮਤ

ਚੰਡੀਗੜ੍ਹ : ਹੁਣ ਪੰਜਾਬ ਵਿਚ ਡਰੋਨਾਂ ਰਾਹੀਂ ਖੇਤੀ ਹੋਵੇਗੀ। ਹਰ ਡਰੋਨ ਦੀ ਅਪਣੀ ਵੱਖਰੀ ਖ਼ਾਸੀਅਤ ਹੈ। ਇੱਕ ਡਰੋਨ ਸਪਰੇਅ ਕਰਨ ਦੇ ਕੰਮ ਕਰਨ ਦੇ ਨਾਲ ਮਿੱਟੀ ਬਾਰੇ ਜਾਣਕਾਰੀ ਦਿੰਦਾ ਹੈ। ਹਰ ਫ਼ਰ ਲਈ ਬਿਨ੍ਹਾ ਲੇਬਰ ਤੋਂ ਸਪਰੇਅ ਦਾ ਕੰਮ ਕਰਦਾ ਹੈ। ਦੱਖਣੀ ਭਾਰਤ ਵਿਚ ਕਿਸਾਨ ਡਰੋਨ ਇਸਤੇਮਾਲ ਕਰ ਰਹੇ

ਬੇਅਦਬੀ ਕਾਂਡ: ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਹੋਰ ਅਫਸਰਾਂ ‘ਤੇ ਸ਼ਿਕੰਜ਼ਾ

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਮਗਰੋਂ ਵਾਪਰੇ ਬਹਿਬਲ ਕਲਾਂ ਤੇ ਕੋਟਕਪੂਰਾ ਕਾਂਡ ਦੇ ਜ਼ਿੰਮੇਵਾਰ ਪੁਲਿਸ ਅਫਸਰਾਂ ਖਿਲਾਫ ਸ਼ਿਕੰਜ਼ਾ ਕੱਸਿਆ ਗਿਆ ਹੈ। ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਐਤਵਾਰ ਨੂੰ ਹੋਈ ਗ੍ਰਿਫਤਾਰੀ ਮਗਰੋਂ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਨਿਸ਼ਾਨੇ 'ਤੇ

ਬੇਅਦਬੀ ਤੇ ਗੋਲੀਕਾਂਡ ਮਾਮਲੇ ‘ਚ ਗ੍ਰਿਫ਼ਤਾਰ ਸਾਬਕਾ SSP ਚਰਨਜੀਤ 8 ਦਿਨਾਂ ਦੀ ਪੁਲਿਸ ਰਿਮਾਂਡ ’ਤੇ

ਚੰਡੀਗੜ੍ਹ: ਬੀਤੇ ਦਿਨ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕਰ ਰਹੀ ਸਿਟ ਨੇ ਇਸ ਮਾਮਲੇ ਵਿੱਚ ਨਾਮਜ਼ਦ ਚਰਨਜੀਤ ਸ਼ਰਮਾ ਨੂੰ ਗ੍ਰਿਫ਼ਤਾਰ ਕੀਤਾ। ਕੱਲ੍ਹ ਦੇਰ ਰਾਤ ਉਨ੍ਹਾਂ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿੱਥੋਂ ਜੱਜ ਨੇ ਉਨ੍ਹਾਂ ਨੂੰ 4 ਫਰਵਰੀ ਤਕ 8 ਦਿਨਾਂ ਦੇ ਪੁਲਿਸ

‘ਆਪ’ ਦੇ ਯੂਥ ਵਿੰਗ ਨੇ ਕੈਪਟਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਸਾਰੇ ਜ਼ਿਲ੍ਹਿਆਂ ’ਚ ਰੋਸ ਪ੍ਰਦਰਸ਼ਨ

ਚੰਡੀਗੜ: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਨੇ ਕੈਪਟਨ ਸਰਕਾਰ ਵੱਲੋਂ ਚੋਣਾਂ ਦੌਰਾਨ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਜਾਂ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਪੂਰਾ ਨਾ ਕਰਨ ਖਿਲਾਫ ਫਿਰੋਜ਼ਪੁਰ ਰੋਡ ’ਤੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਯੂਥ ਵਿੰਗ ਦੇ ਅਹੁਦੇਦਾਰਾਂ ਅਤੇ

‘ਆਪ’ ਨੇ ਕੁਝ ਜਰਨੈਲਾਂ ਨੂੰ ਸੌਂਪੀਆਂ ਹੋਰ ਜ਼ਿੰਮੇਵਾਰੀਆਂ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੰਗਠਨਾਤਮਕ ਢਾਂਚੇ ‘ਚ ਕੁਝ ਆਗੂਆਂ ਦੀਆਂ ਜ਼ਿੰਮੇਵਾਰੀਆਂ ਵਧਾਈਆਂ ਹਨ। ਜਾਰੀ ਬਿਆਨ ਰਾਹੀਂ ਪਾਰਟੀ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਦੱਸਿਆ ਕਿ ਸੁਖਬੀਰ ਸਿੰਘ ਮਾਇਸਰਖਾਨਾ ਨੂੰ ਵਿਧਾਨ ਸਭਾ ਹਲਕਾ ਮੌੜ ਦੇ ਸਹਿ

ਬੇਅਦਬੀ ਤੇ ਗੋਲੀ ਕਾਂਡ ‘ਚ ਚਰਨਜੀਤ ਦੀ ਗ੍ਰਿਫ਼ਤਾਰੀ ’ਤੇ ਕੀ ਬੋਲੇ ਬਾਦਲ?

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਸਿੱਟ ਦਾ ਗਠਨ ਉਨ੍ਹਾਂ ਦੀ ਸਰਕਾਰ ਵੇਲੇ ਕੀਤਾ ਗਿਆ ਸੀ। ਸਿੱਟ

ਬੇਅਦਬੀ ਤੇ ਗੋਲੀ ਕਾਂਡ ‘ਚ ਹੁਣ ਗਿਆਨੀ ਗੁਰਬਚਨ ਸਿੰਘ ਦੀ ਵਾਰੀ

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਜਲਦ ਹੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਮੁਤਾਬਕ ਸਿੱਟ ਗਿਆਨੀ ਗੁਰਬਚਨ ਸਿੰਘ ਤੋਂ ਡੇਰਾ ਸਿਰਸਾ ਦੇ ਮੁਖੀ ਰਾਮ

ਢੀਂਡਸਾ, ਫੂਲਕਾ ਤੇ ਢਿੱਲੋਂ ਨੂੰ ਪਦਮਸ਼੍ਰੀ ਨਾਲ ਨਿਵਾਜਿਆ

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ 112 ਪਦਮ ਐਵਾਰਡਾਂ ਦਾ ਐਲਾਨ ਕਰ ਦਿੱਤਾ ਹੈ ਜਿਸ ‘ਚ ਪੰਜਾਬ ਦੇ ਦੋ ਸਿਆਸਤਦਾਨ ਵੀ ਸ਼ਾਮਲ ਹਨ। ਰਾਜ ਸਭਾ ਮੈਂਬਰ ਤੇ ਸੀਨੀਅਰ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਅਤੇ ਆਮ ਆਦਮੀ ਪਾਰਟੀ ਛੱਡ ਚੁੱਕੇ ਵਿਧਾਇਕ ਐਚ.ਐਸ. ਫੂਲਕਾ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਪੰਜਾਬ