Browsing Category

gurdaspur

ਬੰਦੂਕ ਸਾਫ ਕਰਦੇ ਸਮੇਂ ਗੋਲ਼ੀ ਚੱਲਣ ਕਾਰਨ ਏਐਸਆਈ ਦੀ ਮੌਤ

ਗੁਰਦਾਸਪੁਰ: ਜ਼ਿਲ੍ਹੇ ਦੇ ਹਲਕਾ ਫ਼ਤਹਿਗੜ੍ਹ ਚੂੜੀਆਂ ਅਧੀਨ ਪੈਂਦੀ ਪੁਲਿਸ ਚੌਕੀ ਕਾਲਾ ਅਫ਼ਗਾਨਾ ਵਿੱਚ ਤਾਇਨਾਤ ਏਐਸਆਈ ਦੀ ਲੱਗੀ ਗੋਲੀ ਕਾਰਨ ਮੌਕੇ 'ਤੇ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਏਐਸਆਈ ਵਿਜੇ ਕੁਮਾਰ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ

ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚ ‘ਤੇ ਹਮਲਾ, 6 ਦੇ ਵਿਰੁਧ ਮਾਮਲਾ ਦਰਜ

ਗੁਰਦਾਸਪੁਰ : ਪੰਜਾਬ ਦੇ ਗੁਰਦਾਸਪੁਰ ਵਿਚ ਪੰਚਾਇਤ ਚੋਣਾਂ ਵਿਚ ਵੋਟਾਂ ਦੇ ਝਗੜੇ ਨੂੰ ਲੈ ਕੇ ਇਕ ਨਵੇਂ ਚੁਣੇ ਸਰਪੰਚ ਨੂੰ ਉਸ ਦੇ ਘਰ ਆ ਕੇ ਜ਼ਖ਼ਮੀ ਕਰਨ ਵਾਲੇ 6 ਲੋਕਾਂ ਦੇ ਵਿਰੁਧ ਥਾਣਾ ਦੀਨਾਨਗਰ ਵਿਚ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਕਰ ਰਹੇ ਏਐਸਆਈ ਵਰਿੰਦਰ ਪਾਲ

ਮੋਦੀ ਦੀ ਰੈਲੀ ‘ਚ ਹੰਗਾਮਾ, “ਚੋਰ ਹੈ, ਚੋਰ ਹੈ” ਦਾ ਰੌਲਾ

ਗੁਰਦਾਸਪੁਰ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਰੈਲੀ ਦੌਰਾਨ ਉਨ੍ਹਾਂ ਦੇ ਭਾਸ਼ਣ ਦੇਣ ਸਮੇਂ ਕੁਝ ਨੌਜਵਾਨਾਂ ਨੇ ਵਿਰੋਧ ਕੀਤਾ। ਨੌਜਵਾਨਾਂ ਨੇ ਮੋਦੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ "ਚੋਰ ਹੈ ਚੋਰ ਹੈ" ਦੇ ਨਾਅਰੇ ਵੀ ਲਾਏ। ਪੁਲਿਸ ਨੇ ਹੰਗਾਮਾ ਕਰਨ ਵਾਲੇ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ

ਸਿਰਫ ਲੰਮੇ-ਚੌੜੇ ਭਾਸ਼ਣ ਨਾਲ ਹੀ ਸਾਰ ਗਏ ਮੋਦੀ, ਪੰਜਾਬ ਨੂੰ ਕੁਝ ਵੀ ਨਾ ਦਿੱਤਾ

ਗੁਰਦਾਸਪੁਰ : ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੰਜਾਬ ਵਿੱਚ ਰੈਲੀ ਕੀਤੀ। ਮੋਦੀ ਨੇ ਗੁਰਦਾਸਪੁਰ ਵਿੱਚ 34 ਮਿੰਟ ਲੰਮਾ ਭਾਸ਼ਣ ਦਿੱਤਾ ਤੇ ਹਰ ਗੱਲ ਨਾਲ ਕਾਂਗਰਸ ਨੂੰ ਨਿਸ਼ਾਨੇ 'ਤੇ ਲਿਆ, ਪਰ ਪੰਜਾਬ ਲਈ ਕੋਈ ਨਵੇਂ ਵਿਕਾਸ ਪ੍ਰਾਜੈਕਟ ਜਾਂ ਕੋਈ ਵਿਸ਼ੇਸ਼ ਪੈਕੇਜ ਆਦਿ ਨਹੀਂ ਐਲਾਨਿਆ।

ਪੰਜਾਬ ਨੂੰ ਬਿਨ੍ਹਾਂ ਕੁਝ ਦਿਤੇ ਮੋਦੀ ਨੇ ਕੀਤੀ ਸਤਿ ਸ਼੍ਰੀ ਅਕਾਲ

ਗੁਰਦਾਸਪੁਰ : ਅਕਾਲੀ-ਭਾਜਪਾ ਵਲੋਂ ਅੱਜ ਗੁਰਦਾਸਪੁਰ ਵਿਖੇ ਰੱਖੀ ਗਈ ਰੈਲੀ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚੇ ਸਨ। ਮੋਦੀ ਨੇ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਾਂਗਰਸ ‘ਤੇ ਕਈ ਤਰ੍ਹਾਂ ਦੇ ਨਿਸ਼ਾਨੇ ਸਾਧੇ ਅਤੇ ਕਿਸਾਨਾਂ ਦੇ ਵਿਕਾਸ ਬਾਰੇ ਗੱਲਾਂ ਕੀਤੀਆਂ। ਇਸ ਰੈਲੀ ਵਿਚ

ਵੱਡੇ ਬਾਦਲ ਦੀ ਗੈਰ ਹਾਜ਼ਰੀ ‘ਚ ਛੋਟੇ ਬਾਦਲ ਨੇ ਗਾਏ ਮੋਦੀ ਦੇ ਸੋਹਲੇ

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਚਾਹੇ ਅਕਾਲੀ ਲੀਡਰ ਬਹੁਤੇ ਖੁਸ਼ ਨਜ਼ਰ ਨਹੀਂ ਆਏ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੋਦੀ ਦੇ ਖੂਬ ਸੋਹਲੇ ਗਾਏ। ਸੁਖਬੀਰ ਨੇ ਮੋਦੀ ਵੱਲੋਂ ਮਿਸ਼ਨ 2019 ਦਾ ਪੰਜਾਬ ਤੋਂ ਆਗ਼ਾਜ਼ ਕਰਨ ਬਦਲੇ ਉਨ੍ਹਾਂ ਦਾ ਧੰਨਵਾਦ

ਸਖ਼ਤ ਸੁਰੱਖਿਆ ਹੇਠ ਮੋਦੀ ਦੀ ਪੰਜਾਬ ਗੇੜੀ

ਗੁਰਦਾਸਪੁਰ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅੱਜ ਪੰਜਾਬ ਦੀ ਧਰਤੀ ਤੋਂ ਲੋਕ ਸਭਾ ਚੋਣਾਂ ਲਈ ਮੁਹਿੰਮ ਦਾ ਆਗਾਜ਼ ਕਰਨਗੇ। ਇੱਥੇ ਗੁਰਦਾਸਪੁਰ ਦੇ ਪੁੱਡਾ ਗਰਾਊਂਡ ਵਿੱਚ ਮੋਦੀ ਦੀ ਰੈਲੀ ਲਈ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਰੈਲੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ 8 ਹਜ਼ਾਰ ਸੁਰੱਖਿਆ