Browsing Category

Punjab News

ਬੇਅਦਬੀ ‘ਚ ਕਿਸੇ ਵੀ ਅਕਾਲੀ ਦਾ ਨਾਂ ਆਇਆ ਤਾਂ ਮਜੀਠੀਆ ਦੇਣਗੇ ਅਸਤੀਫਾ

ਬਾਬਾ ਬਕਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫ਼ਰੰਸ ਦੌਰਾਨ ਬਿਕਰਮ ਮਜੀਠੀਆ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਬੇਅਦਬੀ ਕਾਂਡ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਜੇਕਰ ਕੋਈ ਅਕਾਲੀ ਵਰਕਰ ਜਾਂ ਨੇਤਾ ਇਸ ਵਿੱਚ ਦੋਸ਼ੀ ਪਾਇਆ ਤਾਂ ਮਜੀਠੀਆ ਅਕਾਲੀ ਦਲ ਤੋਂ…

ਮਨੀਸ਼ ਸਿਸੋਦੀਆ ਭਲਕੇ ਕਰਨਗੇ ਭਗਵੰਤ ਮਾਨ ਦੀ ਤਾਜਪੋਸ਼ੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਸੀਨੀਅਰ ਆਗੂ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪੰਜਾਬ ਦਾ ਮੁੜ ਤੋਂ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਭਲਕੇ ਯਾਨੀ 30 ਜਨਵਰੀ ਨੂੰ ਚੰਡੀਗੜ੍ਹ ਵਿੱਚ ਭਗਵੰਤ ਮਾਨ

ਵਿਆਹੁਤਾ ਦੀ ਲਾਸ਼ ਲਾਲ ਕੱਪੜੇ ‘ਚ ਲਪੇਟ ਕੇ ਥਾਣੇ ਬਾਹਰ ਰੱਖੀ

ਫਰੀਦਕੋਟ: ਬੀਤੇ ਦਿਨ ਵਿਆਹੁਤਾ ਅਮਨਦੀਪ ਕੌਰ ਦੀ ਭੇਦਭਰੇ ਹਾਲਾਤ ਵਿੱਚ ਹੋਈ ਮੌਤ ਦਾ ਮਾਮਲਾ ਗਰਮਾ ਗਿਆ ਹੈ। ਇਸ ਦੇ ਵਿਰੋਧ ਵਿੱਚ ਮ੍ਰਿਤਕਾ ਦੇ ਮਾਪਿਆਂ ਨੇ ਅਮਨਦੀਪ ਕੌਰ ਦੀ ਲਾਲ ਕੱਪੜੇ ਵਿੱਚ ਲੇਪਟੀ ਲਾਸ਼ ਥਾਣਾ ਸਿਟੀ ਫਰੀਦਕੋਟ ਦੇ ਬਾਹਰ ਰੱਖ ਕੇ ਧਰਨਾ ਲਾ ਦਿੱਤਾ। ਪਰਿਵਾਰ ਨੇ ਇਸ ਤੋਂ

ਗਿਆਨੀ ਗੁਰਬਚਨ ਸਿੰਘ ਨਹੀਂ ਹੋਣਗੇ SIT ਅੱਗੇ ਪੇਸ਼, SIT ਖ਼ੁਦ ਪਹੁੰਚ ਕੇ ਕਰ ਸਕਦੀ ਪੁੱਛਗਿੱਛ

ਅੰਮ੍ਰਿਤਸਰ: ਬੇਅਦਬੀ ਤੇ ਗੋਲ਼ੀਕਾਂਡ ਦੀ ਪੜਤਾਲ ਲਈ ਬਣੀ ਵਿਸ਼ੇਸ਼ ਜਾਂਚ ਟੀਮ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਪੁੱਛਗਿੱਛ ਕੀਤੇ ਜਾਣ ਬਾਰੇ ਸਥਿਤੀ ਕੁਝ ਸਾਫ਼ ਹੋ ਗਈ ਹੈ। ਗਿਆਨੀ ਗੁਰਬਚਨ ਸਿੰਘ ਐਸਆਈਟੀ ਕੋਲ ਪੇਸ਼ ਨਹੀਂ ਹੋਣਗੇ, ਉਨ੍ਹਾਂ ਕਿਹਾ ਕਿ