Browsing Category

Punjab News

ਬਹਿਬਲ ਕਲਾਂ-ਕੋਟਕਪੂਰਾ ਗੋਲ਼ੀਕਾਂਡ: ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ‘ਡਰੇ’ ਐਸਪੀ ਤੇ ਇੰਸਪੈਕਟਰ ਪਹੁੰਚੇ ਅਦਾਲਤ

ਫ਼ਰੀਦਕੋਟ: ਸਾਬਕਾ ਐਸਐਸਪੀ ਚਰਨਜੀਤ ਸਿੰਘਥ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਬੇਅਦਬੀ ਤੇ ਗੋਲ਼ੀਕਾਂਡ 'ਚ ਫਸੇ ਪੁਲਿਸ ਮੁਲਾਜ਼ਮਾਂ ਨੇ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਹੈ। ਐਸਪੀ ਬਿਕਰਮਜੀਤ ਸਿੰਘ ਅਤੇ ਇੰਸਪੈਕਟਰ ਪ੍ਰਦੀਪ ਸਿੰਘ ਨੇ ਫ਼ਰੀਦਕੋਟ ਸੈਸ਼ਨ ਕੋਰਟ ਵਿੱਚ ਅਗਾਊਂ ਜ਼ਮਾਨਤ

‘ਆਪ’ ਰਹਿ ਗਈ ‘ਕੱਲੀ ਤੀਜੇ ਫਰੰਟ ਨੇ ਵੰਡੀਆਂ ਸੀਟਾਂ ..!

ਲੁਧਿਆਣਾ: ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀਆਂ ਹਿੱਸੇਦਾਰ ਪਾਰਟੀਆਂ ਨੇ ਲੋਕ ਸਭਾ ਚੋਣਾਂ 2019 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ਤੈਅ ਕਰ ਲਈ ਹੈ। ਗਠਜੋੜ ਵਿੱਚ ਸ਼ਾਮਲ ਹੋਣ ਵਾਲੀਆਂ ਪਾਰਟੀਆਂ ਨੇ ਸੀਟਾਂ ਤੈਅ ਕਰ ਲਈਆਂ ਹਨ। ਫਰੰਟ ਦੇ ਆਗੂਆਂ ਨੇ ਸੋਮਵਾਰ ਨੂੰ ਬੈਠਕ ਕੀਤੀ ਪਰ ਇੱਥੇ ਆਮ ਆਦਮੀ

ਅਕਾਲੀ ਦਲ ਛੱਡੇ ਕੇ ਆਏ ਇੰਦਰਬੀਰ ਬੁਲਾਰੀਆ ਦੀ ਸਿੱਧੂ ਨੇ ਫੜੀ ਬਾਂਹ

ਅੰਮ੍ਰਿਤਸਰ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਵੱਲੋਂ ਇੰਦਰਬੀਰ ਸਿੰਘ ਬੁਲਾਰੀਆ ਨਾਲ ਕੀਤਾ ਵਾਅਦਾ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਅੱਜ ਨਵਜੋਤ ਸਿੱਧੂ ਨੇ ਛੇ ਮਹੀਨਿਆਂ ਵਿੱਚ ਭਗਤਾਂ ਵਾਲਾ ਡੰਪ ਨੂੰ ਹਟਾਉਣ ਦਾ ਐਲਾਨ ਕੀਤਾ ਹੈ। ਇਸ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਬਕਾਇਦਾ

ਬਰਗਾੜੀ ਗੋਲ਼ੀਕਾਂਡ: ਭਗਵੰਤ ਮਾਨ ਨੇ ਕੈਪਟਨ ਤੋਂ ਬਾਦਲਾਂ ਤੇ ਸਾਬਕਾ ਡੀਜੀਪੀ ਖਿਲਾਫ ਰੱਖੀ ਕਸੂਤੀ ਮੰਗ

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸਿੰਘ ਸੈਣੀ ਦੇ ਪਾਸਪੋਰਟ ਜ਼ਬਤ ਕੀਤੇ ਜਾਣ। ਮਾਨ ਨੇ ਕਿਹਾ ਕਿ ਜੇਕਰ ਬਾਦਲਾਂ 'ਤੇ ਕਾਰਵਾਈ ਹੁੰਦੀ ਹੈ ਤਾਂ ਹੀ ਲੋਕਾਂ ਦੇ

ਜਥੇਦਾਰ ਇਕਬਾਲ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖ਼ਤ ਪੁੱਜੀ ਸ਼ਿਕਾਇਤ, ਦੋ ਵਿਆਹ ਕਰਾਉਣ ਤੇ RSS ਏਜੰਟ ਹੋਣ ਦਾ ਇਲਜ਼ਾਮ

ਅੰਮ੍ਰਿਤਸਰ: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਇਕਬਾਲ ਸਿੰਘ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਤਖ਼ਤ ਦੇ ਬੋਰਡ ਦੇ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜਾ ਕੇ ਜਥੇਦਾਰ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਬੋਰਡ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਜਥੇਦਾਰ ਇਕਬਾਲ

ਜਠੇਰਿਆਂ ‘ਚ ਜਾ ਕੇ ਗਰਜੇ ਕੈਪਟਨ, ਕਿਸਾਨ ਕਰਜ਼ ਮੁਆਫ਼ੀ ਤੋਂ ਲੈ ਕੇ ਨਸ਼ਿਆਂ ਦੇ ਖ਼ਾਤਮੇ ਤਕ ਥਾਪੜੀ ਆਪਣੀ ਹੀ ਪਿੱਠ

ਬਠਿੰਡਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਜੱਦੀ ਪਿੰਡ ਮਹਿਰਾਜ ਵਿੱਚ ਕਿਸਾਨ ਕਰਜ਼ ਮੁਆਫ਼ੀ ਲਈ ਵੱਡੀ ਰੈਲੀ ਕੀਤੀ। ਕੈਪਟਨ ਨੇ ਆਪਣੀ ਸਕੀਮ ਦੇ ਤੀਜੇ ਗੇੜ ਵਿੱਚ ਸੋਮਵਾਰ ਨੂੰ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਦੇ 18,000 ਤੋਂ ਵੱਧ ਕਿਸਾਨਾਂ ਦੇ 97 ਕਰੋੜ ਰੁਪਏ ਦੇ ਕਰਜ਼ੇ ਮੁਆਫ਼

ਪਾਕਿਸਤਾਨੀ ਤਸਕਰਾਂ ਕੋਲੋਂ ਹਥਿਆਰ ਤੇ ਹੈਰੋਇਨ ਬਰਾਮਦ

ਜਲੰਧਰ: ਬੀਤੇ ਦਿਨ ਭਾਰਤੀ ਬੀਐਸਐਫ ਨੇ ਗੱਟੀਹਿਆਤ ਪੋਸਟ ਤੋਂ ਲਗਪਗ 3 ਕਿੱਲੋ ਹੈਰੋਇਨ ਦੇ ਛੇ ਪੈਕਿਟ ਬਰਾਮਦ ਕੀਤੇ। ਇਸ ਦੇ ਨਾਲ ਹੀ ਬੀਐਸਐਫ ਨੇ ਇੱਕ ਪਿਸਤੌਲ, ਇੱਕ ਮੈਗਜ਼ੀਨ ਤੇ 5 ਰੌਂਦ ਵੀ ਬਰਾਮਦ ਕੀਤੇ ਹਨ। ਬੀਤੀ ਰਾਤ ਬਾਰਡਰ ’ਤੇ ਬੀਐਸਐਫ ਜਵਾਨਾਂ ਨੂੰ ਸ਼ੱਕੀ ਹਲਚੱਲ ਸੁਣਾਈ ਦਿੱਤੀ ਤਾਂ