ਵੈਨੇਜ਼ੁਏਲਾ ਸੜਕ ਹਾਦਸੇ ‘ਚ 16 ਲੋਕਾਂ ਦੀ ਮੌਤ

28

ਕਰਾਕਸ : ਵੈਨੇਜ਼ੁਏਲਾ ਵਿਚ ਸੋਮਵਾਰ ਨੂੰ ਇਕ ਬੱਸ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿਚ 16 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਸੋਮਵਾਰ ਨੂੰ ਦੱਸਿਆ ਕਿ ਬੱਸ ਸਨ ਕ੍ਰਿਸਟੋਬਲ ਸ਼ਹਿਰ ਤੋਂ ਮੈਕਾਕਾਇਬੋ ਵੱਲ ਜਾ ਰਹੀ ਸੀ ਕਿ ਰਸਤੇ ਵਿਚ ਇਸ ਦਾ ਪਹੀਆ ਫੱਟ ਗਿਆ।

Road accident in venezuelaRoad accident in venezuela

ਇਸ ਮਗਰੋਂ ਡਰਾਈਵਰ ਦਾ ਬੱਸ ‘ਤੇ ਕੰਟਰੋਲ ਨਾ ਰਿਹਾ ਅਤੇ ਇਹ ਪਲਟ ਗਈ। ਹਾਦਸੇ ਵਿਚ ਕੁਝ ਲੋਕ ਜ਼ਖਮੀ ਵੀ ਹੋਏ ਹਨ। ਜ਼ਖਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

Leave A Reply

Your email address will not be published.