ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ ‘ਤੇ ਵਰ੍ਹਿਆ ਪੁਲਿਸ ਦਾ ਡੰਡਾ

29

ਪਟਿਆਲਾ: ਆਪਣੀ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ‘ਤੇ ਕੈਪਟਨ ਸਰਕਾਰ ਨੇ ਆਖ਼ਰ ਹੱਥ ਚੁੱਕ ਹੀ ਲਿਆ ਹੈ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

2

ਕੈਪਟਨ ਅਮਰਿੰਦਰ ਸਿੰਘ ਦੇ ਮਹਿਲਾਂ ਵੱਲ ਵਧ ਰਹੇ ਅਧਿਆਪਕਾਂ ‘ਤੇ ਪੁਲਿਸ ਨੇ ਸਖ਼ਤੀ ਵਰਤੀ ਹੈ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

3

ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਖਦੇੜਨ ਲਈ ਲਾਠੀਚਾਰਜ ਕਰ ਦਿੱਤਾ ਅਤੇ ਪਾਣੀ ਦੀਆਂ ਬੁਛਾੜਾਂ ਵੀ ਛੱਡੀਆਂ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

4

ਪਟਿਆਲਾ ਵਿੱਚ ਅਧਿਆਪਕਾਂ ਨੇ ਵੱਡੇ ਪੱਧਰ ‘ਤੇ ਇਕੱਠੇ ਹੋ ਕੇ ਸੰਘਰਸ਼ ਵਿੱਢਿਆ ਸੀ ਅਤੇ ਮੁੱਖ ਮੰਤਰੀ ਦੀ ਜੱਦੀ ਰਿਹਾਇਸ਼ ਘੇਰਨ ਦੀ ਕੋਸ਼ਿਸ਼ ਕਰ ਰਹੇ ਸਨ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

5

ਅਧਿਆਪਕਾਂ ਦਾ ਦੋਸ਼ ਹੈ ਕਿ ਸਰਕਾਰ ਬਣਨ ਦੇ ਤਕਰੀਬਨ ਦੋ ਸਾਲ ਬੀਤਣ ਦੇ ਬਾਵਜੂਦ ਅਧਿਆਪਕ ਦੇ ਮਸਲੇ ਹੱਲ ਨਹੀਂ ਕੀਤੇ ਗਏ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

6

ਇਸ ਦੇ ਨਾਲ ਹੀ ਅਧਿਆਪਕ ਤਨਖ਼ਾਹਾਂ ਦੀਆਂ ਕਟੌਤੀਆਂ, ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਿਆ ਕੇ ਪੂਰੀਆਂ ਤਨਖਾਹਾਂ ‘ਤੇ ਪੱਕੇ ਨਾ ਕਰਨ, ਸੰਘਰਸ਼ੀ ਅਧਿਆਪਕਾਂ ਨੂੰ ਨਿਸ਼ਾਨੇ ‘ਤੇ ਰੱਖਣ, ਮਹਿੰਗਾਈ ਭੱਤੇ ਦੀਆਂ ਬਕਾਇਆ ਪੰਜ ਕਿਸ਼ਤਾਂ ‘ਚੋਂ ਕੇਵਲ ਇੱਕ ਕਿਸ਼ਤ ਦੇ ਕੇ ਮੁਲਾਜ਼ਮਾਂ ਦੇ ਜਖਮਾਂ ‘ਤੇ ਲੂਣ ਛਿੜਕਣ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਨਾ ਜਾਰੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰ ਰਹੇ ਸਨ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

7

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਧਿਆਪਕਾਂ ਨੂੰ ਲਗਾਤਾਰ 10 ਵਾਰ ਮੀਟਿੰਗ ਦਾ ਸਮਾਂ ਦੇ ਕੇ ਗੱਲਬਾਤ ਨਾ ਕਰਨ ਦਾ ਵੀ ਅਧਿਆਪਕਾਂ ਨੂੰ ਰੋਸ ਹੈ। ਪਰ ਅੱਜ ਤਿਓਹਾਰ ਵਾਲੇ ਦਿਨ ਅਧਿਆਪਕਾਂ ਨੂੰ ਕੈਪਟਨ ਸਰਕਾਰ ਦੇ ਹਿੰਸਕ ਰਵੱਈਏ ਦਾ ਸ਼ਿਕਾਰ ਹੋਣਾ ਪਿਆ ਹੈ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

8

ਪੁਲਿਸ ਕਾਰਵਾਈ ਮਗਰੋਂ ਅਧਿਪਕਾਂ ਦੇ ਫੱਟੜ ਹੋਣ ਦੀ ਵੀ ਖ਼ਬਰ ਹੈ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

9

ਅੱਗੇ ਦੇਖੋ ਸੰਘਰਸ਼ ਕਰ ਰਹੇ ਅਧਿਆਪਕਾਂ ਦੀਆਂ ਕੁਝ ਹੋਰ ਤਸਵੀਰਾਂ।

ਕੈਪਟਨ ਨੂੰ ਘੇਰਨ ਪਹੁੰਚੇ ਅਧਿਆਪਕਾਂ 'ਤੇ ਵਰ੍ਹਿਆ ਪੁਲਿਸ ਦਾ ਡੰਡਾ

10

11

12

13

14

15

16

17

Leave A Reply

Your email address will not be published.