ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ਝੰਡੀ

25

ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੀ ਝੰਡੀ ਹੈ। ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 28481 ਵੋਟਾਂ ਨਾਲ ਅੱਗੇ ਹਨ। ਉਨ੍ਹਾਂ ਨੂੰ ਹੁਣ ਤੱਕ 1,63,892 ਵੋਟਾਂ ਪਈਆਂ। ਅਕਾਲੀ ਦਲ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਨੂੰ 1,35,411, ‘ਆਪ’ ਨੂੰ 19,505 ਤੇ ਪੀਡੀਏ ਨੂੰ 53,377 ਵੋਟਾਂ ਪਈਆਂ ਹਨ।

Leave A Reply

Your email address will not be published.